ਪੰਜਾਬ ਵਿਧਾਨ ਸਭਾ ਦਾ ਇਜਲਾਸ 1 ਮਾਰਚ ਨੂੰ

ਚੰਡੀਗੜ, 23 ਫਰਵਰੀ: 
ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 14ਵੇਂ ਸਮਾਗਮ (ਬਜਟ) ਲਈ 1 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।