ਅਣਪਛਾਤੇ ਵਿਅਕਤੀ  ਦੀ ਲਾਸ਼ ਦੀ ਸਨਾਖਤ ਕਰਨ ਲਈ

ਅਣਪਛਾਤੇ ਵਿਅਕਤੀ  ਦੀ ਲਾਸ਼ ਦੀ ਸਨਾਖਤ ਕਰਨ ਲਈ
ਅਣਪਛਾਤੇ ਵਿਅਕਤੀ  ਦੀ ਲਾਸ਼ ਦੀ ਸਨਾਖਤ ਕਰਨ ਲਈ

ਅੰਮ੍ਰਿਤਸਰ, 16 ਅਪ੍ਰੈਲ 2022

ਇਕ ਨਾ-ਮਲੂਮ ਵਿਅਕਤੀ ਸ਼੍ਰੀ ਦਰਬਾਰ ਸਾਹਿਬ ਦੇ ਗਲਿਆਰੇ ਵਿੱਚੋ ਡਿਸਪੈਂਸਰੀ 108 ਗੱਡੀ ਵਾਲਿਆ ਨੇ ਬੇਹੋਸੀ ਦੀ ਹਾਲਤ ਵਿੱਚ ਸ੍ਰੀ ਗੁਰੂ  ਨਾਨਕ ਦੇਵ ਹਸਪਤਾਲ ਵਿੱਚ ਲਿਆਂਦਾ ਗਿਆ ਜਿਥੇ ਡਾਕਟਰ ਨੇ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਦੇ ਬੁਲਾਰੇ ਨੇ ਜਾਣਕਾਰੀ  ਦਿੰਦਿਆ ਦੱਸਿਆ ਕਿ ਇਸ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਲਾਸ਼ ਨੂੰ ਸ਼ਨਾਖਤ ਕਰਨ ਲਈ  ਸ੍ਰੀ ਗੁਰੂ  ਨਾਨਕ ਦੇਵ ਹਸਪਤਾਲ ਮੋਰਚਰੀ  ਵਿਖੇ 72 ਘੰਟੇ ਲਈ ਰੱਖੀ ਗਈ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਪੁਲਿਸ ਚੌਕੀ ਗਲਿਆਰਾ ਅੰਮ੍ਰਿਤਸਰ ਦੇ ਫੋਨ ਨੰ: 97811-30219 ਤੇ 88729-00970 ਮੋਬਾਇਲ ਨੰਬਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਪੜ੍ਹੋ :-ਸ੍ਰੀ ਗੁਰਮੀਤ ਸਿੰਘ ਹੇਅਰ ਮੰਤਰੀ ਪੰਜਾਬ ਨੇ ਕੀਤਾ ਕੋਚਿੰਗ ਸੈਂਟਰਾਂ ਦਾ ਦੌਰਾ