23 ਮਾਰਚ ਨੂੰ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਰਹੇਗੀ ਛੁੱਟੀ: ਡਿਪਟੀ ਕਮਿਸ਼ਨਰ

ਬਰਨਾਲਾ, 22 ਮਾਰਚ :- 

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

ਹੋਰ ਪੜ੍ਹੋ :- ਪੰਜਾਬ ਅਤੇ ਵਿਦੇਸ਼ਾਂ ’ਚ ਵਸਦੇ ਲੋਕਾਂ ਨੇ ਪੰਜਾਬ ਵਿੱਚ ਕਾਨੂੰਨ , ਵਿਵਸਥਾ  ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਦਾ ਕੀਤਾ ਸਮਰਥਨ , ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ