ਫਾਜ਼ਿਲਕਾ : ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਕੁਮਾਰ ਗੋਇਲ ਵਲੋਂ ਆਮ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਪ੍ਰਤੀ ਸੁਚੇਤ ਕਰਨ ਸਬੰਧੀ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਦਫ਼ਤਰ ਫਾਜ਼ਿਲਕਾ ਵਿੱਚ ਉਨ੍ਹਾਂ ਇਸ ਦਿਨ ਸਬੰਧੀ ਇਕ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਬਿਤਾ, ਡੀਐਫਪੀਓ ਡਾ. ਕਵਿਤਾ ਸਿੰਘ, ਐਪੀਡੀਮਲੋਜਿਸਟ ਡਾ. ਸੁਨੀਤਾ ਸਮੇਤ ਹੋਰ ਅਧਿਕਾਰੀ ਹਾਜਰ ਸਨ।

English