चंडीगढ़, 03 JAN 2024
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਟੂਡੇ ਮੈਗਜ਼ੀਨ ਨੂੰ ਦਿੱਤੇ ਆਪਣੇ ਇੰਟਰਵਿਊ ਦਾ ਲਿੰਕ ਸਾਂਝਾ ਕੀਤਾ ਹੈ।
ਉਨ੍ਹਾਂ ਨੇ ਭਾਰਤ ਨੂੰ ਦੁਨੀਆ ਦੀ ਤੀਸਰੀ ਸਭ ਤੋਂ ਬੜੀ ਅਰਥਵਿਵਸਥਾ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਦੀ ਰਾਹ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ‘ਮੋਦੀ ਗਾਰੰਟੀ’ ਦਾ ਕੀ ਮਤਲਬ ਹੈ। ਉਨ੍ਹਾਂ ਨੇ ਹੋਰ ਵਿਸ਼ਿਆਂ ਦੇ ਇਲਾਵਾ ਗਲੋਬਲ ਮੁੱਦਿਆਂ ‘ਤੇ ਵੀ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਇੱਕ ਐਕਸ(X) ਪੋਸਟ ਵਿੱਚ ਕਿਹਾ:
“ਇੱਥੇ ਇੰਡੀਆ ਟੂਡੇ ਦੇ ਨਾਲ ਮੇਰਾ ਇੰਟਰਵਿਊ ਹੈ, ਜਿਸ ਵਿੱਚ ਮੈਂ ਸਾਡੇ ਸ਼ਾਸਨ ਦੇ ਏਜੰਡੇ, ਭਾਰਤ ਨੂੰ ਦੁਨੀਆ ਦੀ ਤੀਸਰੀ ਸਭ ਤੋਂ ਬੜੀ ਅਰਥਵਿਵਸਥਾ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਦੀ ਰਾਹ, ‘ਮੋਦੀ ਗਾਰੰਟੀ’ ਦਾ ਕੀ ਮਤਲਬ ਹੈ ਅਤੇ ਗਲੋਬਲ ਮੁੱਦਿਆਂ ਸਹਿਤ ਹੋਰ ਕਈ ਵਿਸ਼ਿਆਂ ‘ਤੇ ਗੱਲਬਾਤ ਕੀਤੀ।

English






