ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿਖੇ ਦਵਾਰਕਾਧੀਸ਼ ਮੰਦਿਰ ਦੇ ਦਰਸ਼ਨ ਕੀਤੇ

ਚੰਡੀਗੜ੍ਹ, 25 FEB 2024

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿਖੇ ਦਵਾਰਕਾਧੀਸ਼ ਮੰਦਿਰ ਦੇ ਦਰਸ਼ਨ ਕੀਤੇ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਦਵਾਰਕਾਧੀਸ਼ ਮੰਦਿਰ ਵਿੱਚ ਪ੍ਰਾਰਥਨਾ ਕੀਤੀ। ਜੈ ਸ਼੍ਰੀ ਕ੍ਰਿਸ਼ਨ।”