ਪ੍ਰਧਾਨ ਮੰਤਰੀ ਨੇ ਪਹਿਲੀ ਵਾਰ ਰਾਜ ਮੰਤਰੀ ਬਣੇ ਮੰਤਰੀ ਪਰਿਸ਼ਦ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 28 JUN 2024 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲੀ ਵਾਰ ਰਾਜ ਮੰਤਰੀ ਬਣੇ ਮੰਤਰੀ ਪਰਿਸ਼ਦ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਪਹਿਲੀ ਵਾਰ ਰਾਜ ਮੰਤਰੀ ਬਣੇ ਮੰਤਰੀ ਪਰਿਸ਼ਦ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਅਨੁਭਵ ਅਤੇ ਉਨ੍ਹਾਂ ਦੀ ਅੰਤਰਦ੍ਰਿਸ਼ਟੀ ਸੁਣੇ, ਕਿਉਂਕਿ ਉਨ੍ਹਾਂ ਨੇ ਹੁਣੇ-ਹੁਣੇ ਮੰਤਰੀ ਪਰਿਸ਼ਦ ਦੀ ਆਪਣੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ। ਜ਼ਮੀਨੀ ਪੱਧਰ ‘ਤੇ ਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਭੀ ਚਰਚਾ ਕੀਤੀ।”