ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 17 JUN 2024 

ਰਾਜਸਥਾਨ ਦੇ ਮੁੱਖ ਮੰਤਰੀ, ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

“ਰਾਜਸਥਾਨ ਦੇ ਮੁੱਖ ਮੰਤਰੀ, ਸ਼੍ਰੀ ਭਜਨਲਾਲ ਸ਼ਰਮਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”